ਪੰਜਾਬ ਵਿੱਚ ਸੋਮਵਾਰ ਨੂੰ ਛੁੱਟੀ ਰਹੇਗੀ, ਜਿਸ ਦੌਰਾਨ ਸਕੂਲ-ਕਾਲਜ ਅਤੇ ਦਫਤਰ ਬੰਦ ਰਹਿਣਗੇ। Holiday in Punjab: ਨਵੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਜਿਵੇਂ-ਜਿਵੇਂ ਤਿਉਹਾਰ ਆ ਰਹੇ ਹਨ, ਉਵੇਂ ਹੀ ਛੁੱਟੀਆਂ ਦੀ ਝੜੀ ਵੀ ਲੱਗਣ ਵਾਲੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਇੱਕ ਹੋਰ ਛੁੱਟੀ.