Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ 2 ਨਵੰਬਰ ਤੋਂ 7 ਨਵੰਬਰ ਤੱਕ ਖੁਸ਼ਕ ਰਹੇਗਾ। ਇਸ ਦੌਰਾਨ ਦਿਨ ਵੇਲੇ ਧੁੱਪ ਨਿਕਲੇਗੀ, ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ। ਇਸ ਸਮੇਂ ਪੂਰੇ ਖੇਤਰ ਵਿੱਚ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਦਿਨ ਵੇਲੇ ਹਲਕੀ ਗਰਮੀ ਪੈਦਾ ਹੋਵੇਗੀ, ਜਦੋਂ ਕਿ ਰਾਤ ਦਾ ਤਾਪਮਾਨ ਘੱਟ ਜਾਵੇਗਾ, ਜਿਸ ਨਾਲ ਠੰਢ ਵਧੇਗੀ। ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ 0.