1 ਨੰਬਰ ਲਈ-84 ਦੇ ਸਿੱਖ ਕਤਲੇਆਮ ਨੂੰ ਲੈਕੇ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਫੂਕਿਆ ਪੁਤਲਾ. p-ਪੀੜਤ ਪਰਿਵਾਰਾਂ ਨੂੰ ਅੱਜ ਵੀ ਪੂਰਾ ਇਨਸਾਫ਼ ਮਿਲਣ ਦੀ ਉਡੀਕ : ਮੋਦਗਿਲ/ppਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ/ppਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਟਿੱਬਾ ਰੋਡ ਸਥਿਤ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੇ ਦਫ਼ਤਰ ਦੇ ਬਾਹਰ ਭਾਜਪਾ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੇ.