ਅੰਮ੍ਰਿਤਸਰ ਵਿੱਚ ਬਜ਼ਾਰ 'ਚੋਂ ਲਿਆਂਦੇ ਅਚਾਰ ਵਿੱਚੋਂ ਕਿਰਲੀ ਨਿਕਲੀ, ਪੜ੍ਹੋ ਪੂਰੀ ਖਬਰ। 3 Min Read ਅੰਮ੍ਰਿਤਸਰ: ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਅਤੇ ਸਫ਼ਾਈ ਪ੍ਰਤੀ ਵਰਤੀ ਜਾ ਰਹੀ ਲਾਪਰਵਾਹੀ ਦਾ ਇੱਕ ਬੇਹੱਦ ਗੰਭੀਰ ਅਤੇ ਹੈਰਾਨੀਜਨਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਪਿੰਡ ਖਲਚੀਆਂ ਦੇ ਰਹਿਣ ਵਾਲੇ ਕਾਮਰੇਡ ਚਰਨ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੇ ਸਥਾਨਕ ਸਬਜ਼ੀ ਮੰਡੀ (ਰਾਮ ਬਾਗ ਨੇੜੇ) ਸਥਿਤ ਇੱਕ ਦੁਕਾਨ ਤੋਂ ਇੱਕ ਕਿਲੋ ਅਚਾਰ.