Hoshiarpur Road Accident : ਹੁਸ਼ਿਆਰਪੁਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ. ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨਾਲ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ.