Parvinder Singh Jhotta Case : ਮਾਨਸਾ 'ਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਵਿੱਚ ਹੁਣ ਸਿਆਸੀ ਆਗੂਆਂ ਦੇ ਆਉਣ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮੋਰਚੇ ਦੇ ਨੇੜੇ ਵੀ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਮੋਰਚੇ ਵਿੱਚ ਆਏ ਤਾਂ ਉਨ੍ਹਾਂ.