Lakha Sidhana Heart Attack : ਪੁਲਿਸ ਹਿਰਾਸਤ ਵਿੱਚ ਚੱਲ ਰਹੇ. ਲੱਖਾ ਸਿਧਾਣਾ ਨੇ ਅੱਜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਣ ਦੇ ਨਾਲ-ਨਾਲ ਸਾਹ ਲੈਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਨੇ ਅਦਾਲਤ ਨੂੰ ਦੱਸਿਆ ਕਿ ਪੁਲਸ ਵੱਲੋਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਪਰ ਇਸ.