Mawan-Dhiyan Satkar Scheme : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਮਾਮਲਾ ਸਾਹਮਣੇ ਆਇਆ ਹੈ। ਯੋਜਨਾ ਲਈ ਅਯੋਗ ਹੋਣ ਦੇ ਬਾਵਜੂਦ 1,597 ਨਿਯਮਤ ਮਹਿਲਾ. ਯੋਜਨਾ ਲਈ ਅਯੋਗ ਹੋਣ ਦੇ ਬਾਵਜੂਦ 1,597 ਨਿਯਮਤ ਮਹਿਲਾ ਸਰਕਾਰੀ ਮੁਲਾਜ਼ਮਾਂ ਨੇ ਇਸ ਦਾ ਲਾਭ ਲਿਆ ਹੈ। ਇਹ ਮਹਿਲਾਵਾਂ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਕੰਮ ਕਰ ਰਹੀਆਂ ਹਨ। ਹੁਣ ਸਰਕਾਰ ਇਨ੍ਹਾਂ ਤੋਂ ਯੋਜਨਾ ਤਹਿਤ.