DA ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ. Punjab Employees DA Arrears : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।