Heart Tests After 40: ਅੱਜਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ, ਖਾਣ-ਪੀਣ ਦੀਆਂ ਗਲਤ ਆਦਤਾਂ, ਮਾਨਸਿਕ ਤਣਾਅ ਅਤੇ ਵਧਦਾ ਮੋਟਾਪਾ ਲੋਕਾਂ ਦੀ ਸਿਹਤ. ਇਸ ਕਾਰਨ ਘੱਟ ਉਮਰ ਦੇ ਲੋਕ ਵੀ ਦਿਲ ਨਾਲ ਜੁੜੀਆਂ ਗੰਭੀਰ ਬਿਮਾਰੀਆਂ ਅਤੇ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ। ਕਈ ਵਾਰ ਬਲੱਡ ਪ੍ਰੈਸ਼ਰ ਜਾਂ ਵਧਿਆ ਹੋਇਆ ਕੋਲੈਸਟ੍ਰੋਲ ਸਰੀਰ ਵਿੱਚ ਬਿਨਾਂ ਕਿਸੇ ਖਾਸ ਲੱਛਣ ਦੇ ਵਧਦਾ ਰਹਿੰਦਾ ਹੈ। ਲੋਕਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਦਾ ਹੈ, ਜਦੋਂ ਸਮੱਸਿਆ ਗੰਭੀਰ ਰੂਪ ਧਾਰਨ.