Punjab AAP Crisis : ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (AAP) ਦੇ ਤਿੰਨ ਵਿਧਾਇਕਾਂ ਦੇ ਭਾਜਪਾ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ. ਹੁਣ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ 'ਆਪ' ਦੇ ਹੋਰ ਕਈ ਵਿਧਾਇਕ ਪਾਰਟੀ ਛੱਡ ਸਕਦੇ ਹਨ। 'ਆਪ' ਦਾ ਜਹਾਜ਼ ਡੁੱਬ ਰਿਹਾ ਹੈ- ਰਾਜ ਕੁਮਾਰ ਵੇਰਕਾ.