Punjab News: ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ 3 ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ... ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਕੁੰਵਰ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਸਰਕਾਰ ਦਾ ਹਿੱਸਾ ਬਣ ਗਏ ਹਨ। ਫਿਰੌਤੀ ਦੀ ਇੰਡਸਟਰੀ ਚੱਲ ਰਹੀ ਹੈ। ਇਨ੍ਹਾਂ ਤਿੰਨ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਵਿੱਚ 'ਆਪ' ਤੋਂ.