pਦਰਸ਼ਕਾਂ ਨੂੰ ਹੱਥ ਹਿਲਾ ਕੇ ਕੀਤਾ ਸਵਾਗਤ/ppਤੇਜਿੰਦਰ ਕੌਰ ਥਿੰਦ ਪੰਜਾਬੀ ਜਾਗਰਣ ਜਲੰਧਰ :/ppਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਨੀਦਰਲੈਂਡ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਉਨ੍ਹਾਂ ਦੇ ਨਾਲ ਏਸ਼ੀਅਨ ਹਾਕੀ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ, ਹਾਕੀ ਇੰਡੀਆ ਦੇ ਪ੍ਰਧਾਨ ਨਿਤਿਨ ਕੋਹਲੀ ਮੌਜੂਦ ਸਨ। ਮੁੱਖ ਮੰਤਰੀ ਨੇ ਖਚਾਖੱਚ ਦਰਸ਼ਕਾਂ ਨਾਲ ਭਰੇ ਸਟੇਡੀਅਮ.