ED Raid: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨਾਮੀ ਕਾਰੋਬਾਰੀ ਦੇ ਕਈ ਟਿਕਾਣਿਆਂ. ਜਾਣਕਾਰੀ ਲਈ ਦੱਸ ਦੇਈਏ ਕਿ ਈਡੀ ਨੇ ਹਰਿਆਣਾ ਦੇ ਨਾਰਨੌਲ ਵਿੱਚ ਸ਼ਰਾਬ ਕਾਰੋਬਾਰੀ ਅੰਕੁਸ਼ ਗੋਇਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪਾ ਦਸੰਬਰ 2025 ਵਿੱਚ ਗੁਰੂਗ੍ਰਾਮ ਵਿੱਚ ਸਾਹਮਣੇ ਆਏ ਲਗਭਗ 10 ਕਰੋੜ ਰੁਪਏ ਦੀ ਗੈਰ-ਕਾਨੂੰਨੀ ਵਿਦੇਸ਼ੀ ਸ਼ਰਾਬ ਦੇ ਮਾਮਲੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਅੰਕੁਸ਼ ਗੋਇਲ ਦਾ ਨਾਮ ਸਾਹਮਣੇ ਆਇਆ ਸੀ। ਉਸ.