Cyclone Murasu: ਭਿਆਨਕ ਚੱਕਰਵਾਤੀ ਤੂਫਾਨ ਦੇ ਚਲਦਿਆਂ ਪ੍ਰਸ਼ਾਸਨ ਵਿਚਾਲੇ ਵੀ ਹਾਹਾਕਰ ਮੱਚਿਆ ਹੋਇਆ ਹੈ, ਸਥਿਤੀ ਨੂੰ ਦੇਖਦਿਆਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ. ਜਾਣਕਾਰੀ ਲਈ ਦੱਸ ਦੇਈਏ ਕਿ 'ਮੁਰਾਸੂ' ਨੇ ਹਰ ਪਾਸੇ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਲੱਖਾਂ ਲੋਕ ਘਰ ਛੱਡਣ ਲਈ ਮਜ਼ਬੂਰ ਹੋ ਗਏ ਹਨ ਅਤੇ ਸਕੂਲਾਂ-ਕਾਲਜਾਂ 'ਚ ਛੁੱਟੀ ਕਰ ਦਿੱਤੀ ਗਈ। ਚੱਕਰਵਾਤੀ ਤੂਫਾਨ 'ਮੁਰਾਸੂ' ਨੇ ਮੰਗਲਵਾਰ ਤੜਕੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕੇ 'ਚ ਦਸਤਕ.