1 ਨੰਬਰ ਲਈ-ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਡੀਸੀ ਨੇ ਪੁਲਿਸ ਤੇ ਚੋਣ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ. p-ਵਲਨਰੇਬਿਲਟੀ ਤੇ ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਅਤੇ ਖਰਚਾ ਸੰਵੇਦਨਸ਼ੀਲ ਹਲਕਿਆਂ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼/ppਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ’ਚ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਹਿਮਾਂਸੂ ਜੈਨ.