pਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ /ppਰਾਮਗੜ੍ਹੀਆ ਫਾਊਂਡੇਸ਼ਨ ਦੀ ਮੀਟਿੰਗ ਚੇਅਰਮੈਨ ਸੁਖਦਿਆਲ ਸਿੰਘ ਬਸੰਤ ਅਤੇ ਪ੍ਰਧਾਨ ਰਘਬੀਰ ਸਿੰਘ ਸੋਹਲ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਵਿਸ਼ਵਕਰਮਾ ਦਿਵਸ ਸੋਮਵਾਰ 9 ਨਵੰਬਰ 2026 ਨੂੰ ਦੁਪਹਿਰੇ 2 ਵਜੇ ਤੋਂ ਬਾਅਦ ਬਾਬਾ ਵਿਸ਼ਵਕਰਮਾ ਭਵਨ ਨਹਿਰ ਰੋਡ ਕੈਨਾਲ ਰੋਡ ਸੰਗੋਵਾਲ ਪੁਲ ਦੇ ਨੇੜੇ, ਸਾਊਥਰਨ ਬਾਈਪਾਸ, ਲੁਧਿਆਣਾ ’ਚ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ.