, ਪੁਰਾਣੀਆਂ ਯਾਦਾਂ ਹੋਈਆਂ ਤਾਜ਼ਾ. pਸਟਾਫ਼ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ : ਪੀਏਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਐੱਸਬੀਐੱਸ ਵੱਲੋਂ ਸਾਬਕਾ ਵਿਦਿਆਰਥੀ ਡਾ. ਹਰਪ੍ਰੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ। ਹਰਪ੍ਰੀਤ ਸਿੰਘ ਨੇ ਸਾਲ 1999 ’ਚ ਪੀਏਯੂ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ, ਜਿਸ ਨੂੰ ਹੁਣ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਵਜੋਂ ਜਾਣਿਆ ਜਾਂਦਾ ਹੈ, ਤੋਂ ਪੀਐੱਚਡੀ ਦੀ ਡਿਗਰੀ ਹਾਸਲ ਕੀਤੀ ਸੀ। ਉਹ ਇਸ ਸਮੇਂ ਕੈਨੇਡਾ ਦੇ ਐਡਮੰਟਨ ਵਿਖੇ ਰਿਲਾਇੰਟ ਇੰਸ਼ੋਰੈਂਸ ਫਾਰਨੇਸ ਇੰਸ਼ੋਰੈਂਸ ਵਿੱਚ ਕਾਰਜਕਾਰੀ ਅਧਿਕਾਰੀ ਵਜੋਂ.