Punjab News: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੁੱਧਵਾਰ ਨੂੰ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਅਕਾਲੀ ਧੜਿਆਂ ਦੀ ਏਕਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਅਕਾਲੀ ਅਤੇ ਪੰਥਕ ਸੰਗਠਨਾਂ ਦਾ ਇੱਕ ਮੰਚ 'ਤੇ.