Health Tips : ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਕਈ ਲੋਕਾਂ ਨੂੰ ਥਕਾਵਟ, ਸਰੀਰ ਵਿੱਚ ਦਰਦ, ਹੱਡੀਆਂ ਦੀ ਕਮਜ਼ੋਰੀ ਅਤੇ ਮਾਸਪੇਸ਼ੀਆਂ ਵਿੱਚ ਦਰਦ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਦਾ ਇੱਕ ਕਾਰਨ ਸਰੀਰ ਵਿੱਚ. ਇਸ ਦਾ ਇੱਕ ਕਾਰਨ ਸਰੀਰ ਵਿੱਚ ਵਿਟਾਮਿਨ D ਦੀ ਕਮੀ ਵੀ ਹੋ ਸਕਦਾ ਹੈ। ਵਿਟਾਮਿਨ D ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਹੱਡੀਆਂ ਨੂੰ ਮਜ਼ਬੂਤ ਰੱਖਣ ਅਤੇ ਸਰੀਰ ਵਿੱਚ ਕੈਲਸ਼ੀਅਮ ਨੂੰ ਸੋਖਣ ਵਿੱਚ ਮਦਦ ਕਰਦਾ ਹੈ।