Alcohol Liver Damage : ਸ਼ਰਾਬ ਪੀਣਾ ਸਿਹਤ ਲਈ ਨੁਕਸਾਨਦਾਇਕ ਹੈ। ਇਸ ਦਾ ਸਭ ਤੋਂ ਵੱਧ ਅਸਰ ਸਰੀਰ ਦੇ ਜਿਨ੍ਹਾਂ ਅੰਗਾਂ. ਇਸ ਦਾ ਸਭ ਤੋਂ ਵੱਧ ਅਸਰ ਸਰੀਰ ਦੇ ਜਿਨ੍ਹਾਂ ਅੰਗਾਂ 'ਤੇ ਪੈਂਦਾ ਹੈ, ਉਨ੍ਹਾਂ ਵਿੱਚ ਲਿਵਰ ਵੀ ਸ਼ਾਮਲ ਹੈ। ਲਿਵਰ ਸਰੀਰ ਵਿੱਚੋਂ ਹਾਨੀਕਾਰਕ ਪਦਾਰਥਾਂ ਨੂੰ ਬਾਹਰ ਕੱਢਣ ਅਤੇ ਕਈ ਜ਼ਰੂਰੀ ਕੰਮ ਕਰਨ ਵਿੱਚ ਮਦਦ ਕਰਦਾ ਹੈ। ਜਦੋਂ ਕੋਈ ਵਿਅਕਤੀ ਲਗਾਤਾਰ ਸ਼ਰਾਬ ਪੀਂਦਾ ਹੈ ਤਾਂ ਲਿਵਰ 'ਤੇ ਇਸ ਦਾ ਮਾੜਾ ਅਸਰ ਪੈਣਾ ਸ਼ੁਰੂ.