Sugar Prices Rise : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਨੇ ਆਮ ਲੋਕਾਂ ਦੀ ਜੇਬ. ਇਸ ਵਾਰ ਮਠਿਆਈਆਂ ਬਣਾਉਣੀਆਂ ਵੀ ਮਹਿੰਗੀਆਂ ਪੈ ਸਕਦੀਆਂ ਹਨ, ਕਿਉਂਕਿ ਚੀਨੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਚੀਨੀ ਦੇ ਭਾਅ 4 ਰੁਪਏ ਪ੍ਰਤੀ ਕਿਲੋ ਤੋਂ ਵੱਧ ਵਧ ਚੁੱਕੇ ਹਨ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਚੀਨੀ ਦੀ ਔਸਤ ਪ੍ਰਚੂਨ ਕੀਮਤ 59.