Congress Party: ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਲਗਾਤਾਰ ਤਿਆਰੀਆਂ ਚੱਲ ਰਹੀਆਂ ਹਨ। ਜਿੱਥੇ ਪਾਰਟੀਆਂ ਮਜ਼ਬੂਤ ਹੋ ਰਹੀਆਂ ਹਨ, ਉੱਥੇ ਹੀ ਕਈ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਲਿਸਟ ਦਾ ਵੀ ਐਲਾਨ... ਇਸ ਦੇ ਨਾਲ ਹੀ ਹੁਣ ਕਾਂਗਰਸ ਪਾਰਟੀ ਜਲਦ ਹੀ ਕੋਈ ਐਲਾਨ ਕਰ ਸਕਦੀ ਹੈ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 2027 ਦੀਆਂ ਦੀ ਤਿਆਰੀ ਲਈ ਕਾਂਗਰਸ ਪਾਰਟੀ ਆਪਣੇ ਸੰਗਠਨ ਵਿੱਚ ਤੇਜ਼ੀ ਨਾਲ ਬਦਲਾਅ ਕਰ ਰਹੀ ਹੈ। ਜ਼ਿਲ੍ਹਾ.