Khadoor Sahib: ਸਿਆਸੀ ਜਗਤ ਤੋਂ ਦੁਖਦ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਹਲਕਿਆ ਵਿੱਚ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ... ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਚਚੇਰੇ ਭਰਾ ਬਲਜਿੰਦਰ ਸਿੰਘ ਖਹਿਰਾ ਨੇ ਵੀ ਹਰਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਹਰਵਿੰਦਰ ਸਿੰਘ ਸਵਰਗੀ ਬਲਬੀਰ ਸਿੰਘ ਦੇ ਛੋਟੇ ਪੁੱਤਰ.