Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਸਿਆਸੀ ਪਾਰਟੀਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ... ਇਸ ਵਿਚਾਲੇ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਯੂਨਿਟ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਚੰਡੀਗੜ੍ਹ ਦੇ ਉੱਘੇ ਸਮਾਜ ਸੇਵਕ ਅਤੇ ਤਜ਼ਰਬੇਕਾਰ ਆਗੂ ਸ਼੍ਰੀ ਅਸ਼ੋਕ ਸ਼ਰਮਾ ਜੀ ਵੱਡੀ.