Political News: ਸਿਆਸੀ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੀਨੀਅਰ ਆਗੂ ਤੇ ਵਿਧਾਨ ਸਭਾ ਮੈਂਬਰਸ਼ਿਪ ਰੱਦ... ਮੋਕਾਮਾ ਦੇ ਬਾਹੁਬਲੀ ਵਿਧਾਇਕ ਅਨੰਤ ਸਿੰਘ ਨੂੰ ਬਿਹਾਰ ਵਿਧਾਨ ਸਭਾ ਨੇ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕੀਤੀ ਗਈ ਹੈ। ਕੁਝ ਦਿਨ ਪਹਿਲਾਂ, ਜੇਡੀਯੂ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ।