pਜਾਸ, ਜਲੰਧਰ : ਰਾਮ ਨਗਰ ਫਾਟਕ ਨੇੜੇ ਮੰਗਲਵਾਰ ਰਾਤ ਕਰੀਬ 11 ਵਜੇ ਚੋਣਾਂ ਦੀ ਖੁੰਦਕ ਤੇ ਆਪਸੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਹਮਲਾ ਕੀਤਾ ਗਿਆ। ਹਮਲੇ ’ਚ ਪਿਉ-ਪੁੱਤ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ। ਪਰਿਵਾਰ ਨੇ ਬੁੱਧਵਾਰ ਸਵੇਰੇ ਥਾਣਾ ਨੰਬਰ 1 ਵਿਚ ਸ਼ਿਕਾਇਤ ਦਰਜ ਕਰਵਾਈ। ਪੀੜਤ ਹਰਬਿਲਾਸ ਨੇ ਦੱਸਿਆ ਕਿ ਉਹ ਰਾਤ ਨੂੰ ਪਰਿਵਾਰ ਸਮੇਤ ਸੁੱਤੇ ਹੋਏ ਸਨ ਕਿ ਅਚਾਨਕ ਬਾਹਰੋਂ ਰੌਲਾ ਸੁਣਾਈ ਦਿੱਤਾ। ਜਦੋਂ ਉਨ੍ਹਾਂ ਦਾ ਪੁੱਤਰ ਰਾਜਵੀਰ ਘਰੋਂ ਬਾਹਰ ਗਿਆ.