ਜੀਐੱਨਡੀਯੂ ਯੁਵਕ ਮੇਲਾ: ਡਰੋਲੀ ਕਾਲਜ ਦੀਆਂ ਵਿਦਿਆਰਥਣਾਂ ਨੇ ਜਿੱਤੇ 6 ਇਨਾਮ. p-ਕਾਲਜ ਦੇ ਪ੍ਰਿੰਸੀਪਲ ਵੱਲੋਂ ਸੱਭਿਆਚਾਰਕ ਕਮੇਟੀ ਤੇ ਵਿਦਿਅਰਥਣਾਂ ਦੀ ਕੀਤੀ ਹੌਸਲਾ ਅਫ਼ਜ਼ਾਈ /ppਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ. ਆਦਮਪੁਰ /ppਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀਤੇ ਹਫ਼ਤੇ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਦੀਆਂ ਵਿਦਿਆਰਥਣਾਂ ਨੇ 6 ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ ਹਨ। ਹਰਪ੍ਰੀਤ ਕੌਰ ਤੇ ਸੱਭਿਆਚਾਰਕ ਸਮਾਗਮਾਂ ਦੀ ਇੰਚਾਰਜ ਪ੍ਰੋ.