Punjab News: ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦੀਵਾਲੀ ਤੱਕ ਛੁੱਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਓਵਰ ਡਿਊਟੀ ਕਰਨੀ ਪਵੇਗੀ। Punjab News: ਫਾਇਰ ਬ੍ਰਿਗੇਡ (Fire Brigade) ਦੇ ਕਰਮਚਾਰੀਆਂ ਨੂੰ ਦੀਵਾਲੀ ਤੱਕ ਛੁੱਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਓਵਰ ਡਿਊਟੀ (Over Duty) ਕਰਨੀ ਪਵੇਗੀ। ਇਹ ਜਾਣਕਾਰੀ ਬੁੱਧਵਾਰ ਨੂੰ ਸੀਨੀਅਰ ਡਿਪਟੀ ਮੇਅਰ (Deputy Mayor) ਵਲੋਂ ਸੈਂਟਰਲ ਫਾਇਰ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ ਦੇ ਦੌਰਾਨ ਏਡੀਐਫਓ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਦੀਵਾਲੀ ਦੌਰਾਨ ਅੱਗ ਲੱਗਣ.