ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਐਤਵਾਰ ਨੂੰ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਹੋਈ ਤਲਖ਼ੀ ਤੋਂ ਬਾਅਦ ਅੱਜ ਸੋਮਵਾਰ ਨੂੰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਘਟਨਾ ਵਿੱਚ ਸ਼ਾਮਲ ਅਕਾਲੀ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਅੰਮ੍ਰਿਤਸਰ ਪੁਲਿਸ ਨੇ ਟੀਮਾਂ ਗਠਿਤ ਕੀਤੀਆਂ ਹਨ। ਇਸ ਵਿੱਚੋਂ ਇੱਕ ਟੀਮ ਆਕਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਵੀ ਭੇਜੀ ਗਈ। ਅੰਮ੍ਰਿਤਸਰ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਬਾਹਰ ਵੱਡੀ.