Mansa News: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਅੱਜ (6 ਨਵੰਬਰ) ਨੂੰ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦੀ ਲਾਸ਼ ਨੂੰ ਵੀਰਵਾਰ ਰਾਤ 12 ਵਜੇ ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ। "ਸਤਿਨਾਮ ਵਾਹਿਗੁਰੂ" ਦਾ ਜਾਪ ਕਰਦਿਆਂ ਹੋਇਆਂ ਝੋਟਾ ਦੀ ਲਾਸ਼ ਨੂੰ ਮੁਰਦਾਘਰ ਵਿੱਚੋਂ ਬਾਹਰ ਕੱਢਿਆ ਗਿਆ। ਫਿਰ ਲਾਸ਼ ਨੂੰ ਆਈਸੀਯੂ, ਵੈਂਟੀਲੇਟਰ ਅਤੇ ਫ੍ਰੀਜ਼ਰ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਵਿੱਚ ਚੰਡੀਗੜ੍ਹ ਲਿਜਾਇਆ ਗਿਆ। ਇਸ.