ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥. ਦੇਉ = ਪ੍ਰਕਾਸ਼ = ਰੂਪ ਪ੍ਰਭੂ। ਅਲਖ = ਅ = ਲੱਖ, ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ। ਅਭੇਉ = ਅ = ਭੇਉ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਸਰਬ ਪੂਜ ਚਰਨ ਗੁਰ = ਗੁਰੂ ਦੇ.