Parvinder Jhota Case : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਫਿਰ ਅਟਕ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੋਟਾ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਫਰੀਜ਼ਰ ਵਿੱਚ. ਇਸ ਕਰਕੇ ਡਾਕਟਰਾਂ ਦੀ ਟੀਮ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਨਹੀਂ ਕਰ ਸਕੀ। ਜਾਣਕਾਰੀ ਮੁਤਾਬਕ ਡਾਕਟਰਾਂ ਦੀ ਟੀਮ ਸ਼ਾਮ 6 ਵਜੇ ਇੱਕ ਵਾਰ ਫਿਰ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਇਸ ਵਾਰ ਵੀ ਪ੍ਰਕਿਰਿਆ ਸੰਭਵ ਨਾ ਹੋਈ ਤਾਂ.