Prem Singh Chandumajra : ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਅਕਾਲੀ ਦਲ (ਪੁਨਰਸੁਰਜੀਤ) ਨੂੰ ਅਲਵਿਦਾ ਕਹਿਣ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਦੋਵਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਵਾਪਸੀ ਤੋਂ ਬਾਅਦ.