Ludhiana BMW Death Case : ਲੁਧਿਆਣਾ ਦੇ ਪੌਸ਼ ਇਲਾਕੇ ਸਾਊਥ ਸਿਟੀ ਵਿੱਚ ਇੱਕ 30 ਸਾਲਾ ਕਾਰੋਬਾਰੀ ਦੀ ਉਸ ਦੀ ਆਪਣੀ BMW ਕਾਰ ਵਿੱਚੋਂ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨੌਜਵਾਨ ਦੇ ਮੱਥੇ ਵਿੱਚ. ਨੌਜਵਾਨ ਦੇ ਮੱਥੇ ਵਿੱਚ ਗੋਲੀ ਲੱਗੀ ਹੋਈ ਸੀ, ਜੋ ਆਰ-ਪਾਰ ਹੋ ਗਈ। ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਡਰਾਈਵਿੰਗ ਸੀਟ ਦੇ ਨਾਲ ਵਾਲੀ ਸੀਟ 'ਤੇ ਪਈ ਮਿਲੀ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਇਲਾਕੇ ਵਿੱਚ ਗਸ਼ਤ.