ਭਲਕੇ ਕਾਂਗਰਸ ਸੀਐਮ ਮਾਨ ਦੇ ਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ ਜਿਸ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਕਵਲਜੀਤ ਕੌਰ ਦੀ ਰਿਪੋਰਟ. 7 Min Read ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। 4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਹੋਣ ਵਾਲੀ 'ਇਨਸਾਫ਼ ਰੈਲੀ' ਨੂੰ ਪਾਰਟੀ ਦੇ ਚੋਣ ਪ੍ਰਚਾਰ.