ਪੰਜਾਬ ਵਿੱਚ ਝੋਨੇ ਦੀ ਪਰਾਲ਼ੀ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਪਿਛਲੇ ਚਾਰ-ਪੰਜ ਦਿਨਾਂ ਵਿੱਚ ਸਭ ਤੋਂ ਵੱਧ ਕੇਸ ਸੰਗਰੂਰ ਜ਼ਿਲ੍ਹੇ ਵਿੱਚ ਆ ਰਹੇ ਹਨ। ਇਹ ਹਾਲ ਉਦੋਂ ਹੈ ਜਦੋਂ ਪਿਛਲੇ ਦਿਨੀਂ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਪਰਾਲ਼ੀ ਤੋਂ ਬਾਇਓਗੈਸ ਬਣਾਉਣ ਵਾਲੇ ਭਾਰਤ ਦੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਪਰ ਇਸ ਪਲਾਂਟ ਦੇ ਲੱਗਣ ਤੋਂ ਬਾਅਦ ਵੀ ਇਸ ਜ਼ਿਲ੍ਹੇ ਵਿੱਚ.