ਰਾਜਾਸਾਂਸੀ (ਅੰਮ੍ਰਿਤਸਰ), 7 ਨਵੰਬਰ (ਹਰਦੀਪ ਸਿੰਘ ਖੀਵਾ) - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ... ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਰਮਨਦੀਪ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 27 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ.