pਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ /ppਦੀਵਾਲੀ ਦਾ ਤਿਉਹਾਰ ਖੁਸ਼ੀਆਂ ਵੰਡਣ ਅਤੇ ਇਕ-ਦੂਜੇ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਦਾ ਪ੍ਰਤੀਕ ਹੈ। ਇਸੇ ਤਿਉਹਾਰੀ ਮਾਹੌਲ ਦੌਰਾਨ ਲੁਧਿਆਣਾ ਪੁਲਿਸ ਨੇ ਅਜਿਹੀ ਮਿਸਾਲ ਪੇਸ਼ ਕੀਤੀ ਹੈ, ਜਿਸ ਨੇ ਸੈਂਕੜੇ ਪਰਿਵਾਰਾਂ ਦੀਆਂ ਖੁਸ਼ੀਆਂ ਨੂੰ ਦੋਗੁਣਾ ਕਰ ਦਿੱਤਾ। ਸ਼ਹਿਰ ਵਿੱਚ ਮੋਬਾਈਲ ਚੋਰੀ, ਝਪਟਮਾਰੀ ਅਤੇ ਵੱਖ-ਵੱਖ ਕਾਰਨਾਂ ਕਰਕੇ ਆਪਣੇ ਮੋਬਾਈਲ ਫੋਨ ਗੁਆਉਣ ਵਾਲੇ ਲੋਕਾਂ ਲਈ ਪੁਲਿਸ ਦੀ ਇਹ ਕਾਰਵਾਈ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਰਹੀ। ਪੁਲਿਸ ਨੇ ਵਿਸ਼ੇਸ਼.