Punjab News: ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) 40 ਵਿਧਾਇਕਾਂ ਤੋਂ ਬਾਅਦ ਜਲਦੀ ਹੀ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਨ ਵਾਲੀ ਹੈ। ਇਸ ਤੋਂ ਪਹਿਲਾਂ, ਪੰਜਾਬ ਦੇ ਵਿਧਾਇਕਾਂ ਅਤੇ ਆਗੂਆਂ ਨੇ ਦਿੱਲੀ ਦੇ... ਟਿਕਟ ਦੇ ਦਾਅਵੇਦਾਰ ਅਤੇ ਵਿਧਾਇਕ ਜਿਨ੍ਹਾਂ ਨੂੰ ਅਜੇ ਤੱਕ ਟਿਕਟਾਂ ਨਹੀਂ ਮਿਲੀਆਂ ਹਨ, ਉਹ ਨਿਯਮਿਤ ਤੌਰ 'ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਰਹੇ ਹਨ। ਦਰਅਸਲ, ਆਮ ਆਦਮੀ ਪਾਰਟੀ ਦੇ.