Earthquake News: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕਿਆਂ ਨਾਲ ਧਰਤੀ ਕੰਬੀ। ਦਰਅਸਲ, ਐਤਵਾਰ ਸਵੇਰੇ ਸੁੱਤੇ ਪਏ ਲੋਕ ਘਰਾਂ ਵਿੱਚੋਂ ਬਾਹਰ ਭੱਜੇ। ਜਾਣਕਾਰੀ ਲਈ ਦੱਸ ਦੇਈਏ ਕਿ ਐਤਵਾਰ... ਜਾਣਕਾਰੀ ਲਈ ਦੱਸ ਦੇਈਏ ਕਿ ਐਤਵਾਰ ਸਵੇਰੇ ਮੱਧ ਜਾਪਾਨ 'ਚ 5.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਜਾਪਾਨੀ ਭੂਚਾਲ ਪੈਮਾਨੇ ਦੇ ਅਨੁਸਾਰ, ਆਈਚੀ ਪ੍ਰੀਫੈਕਚਰ 'ਚ ਭੂਚਾਲ "ਉੱਪਰ 5" ਦਰਜ ਕੀਤਾ ਗਿਆ। ਇਸ ਦੌਰਾਨ ਜਾਪਾਨੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੇ.