Parvinder Jhota cremation LIVE UPDATES: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ ਕੀਤਾ ਜਾਵੇਗਾ। ਚੰਡੀਗੜ੍ਹ ਦੇ ਪੀਜੀਆਈ ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਸਵੇਰ. ਪਰਿਵਾਰ ਵੱਲੋਂ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਚਕੇਰੀਆ ਰੋਡ ਸਥਿਤ ਉਨ੍ਹਾਂ ਦੇ ਜੱਦੀ ਖੇਤ 'ਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਦੁਪਹਿਰ ਕਰੀਬ 12 ਤੋਂ 1 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ.