Punjab Police Transfer: ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਕਾਰਨ ਸੀਨੀਅਰ ਅਫ਼ਸਰਾਂ ਵਿਚਾਲੇ ਵੀ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ 7 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ... ਦੱਸ ਦੇਈਏ ਕਿ 7 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ 'ਤੇ ਕੀਤੇ ਗਏ ਹਨ। ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਜੁਆਇਨ.