Punjab News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ. ਇਹ ਹੁਕਮ 6 ਜਨਵਰੀ 2027 ਤੱਕ ਲਾਗੂ ਰਹਿਣਗੇ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ADC) ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ.