ਪਰਾਲੀ ਸਾੜਨ 'ਤੇ ਪਾਬੰਦੀ ਹੈ। ਸਰਕਾਰ ਮਸ਼ੀਨਰੀ ਲਈ ਸਬਸਿਡੀ ਦੇ ਰਹੀ ਹੈ ਅਤੇ ਪਰਾਲੀ ਦੇ ਪ੍ਰਬੰਧਨ ਲਈ ਕਈ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਿਸਾਨਾਂ ਮੁਤਾਬਕ, ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਉਨ੍ਹਾਂ ਦੀ ਲਾਪਰਵਾਹੀ ਨਹੀਂ, ਸਗੋਂ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦਰਮਿਆਨ ਸੀਮਤ ਸਮਾਂ, ਲਾਗਤ, ਮਸ਼ੀਨਰੀ ਦੀ ਉਪਲਬਧਤਾ ਅਤੇ ਖੇਤੀ ਪ੍ਰਣਾਲੀ ਨਾਲ ਜੁੜੀਆਂ ਕਈ.