Punjab News: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੂਬੇ ਦੀ ਇੱਕ ਸੁਰੱਖਿਅਤ ਸੀਟ ਤੋਂ ਚੋਣ ਲੜਨਗੇ। ਪਾਰਟੀ ਦੇ ਅੰਦਰੂਨੀ ਸਰਵੇਖਣਾਂ (Internal Survey) ਵਿੱਚ ਲੁਧਿਆਣਾ ਉੱਤਰੀ ਨੂੰ ਕੇਵਲ ਸਿੰਘ ਢਿੱਲੋਂ ਲਈ ਸੇਫ ਸੀਟ ਮੰਨਿਆ ਜਾ ਰਿਹਾ ਹੈ। ਲੁਧਿਆਣਾ ਉੱਤਰੀ ਤੋਂ ਉਨ੍ਹਾਂ ਦੇ ਚੋਣ ਲੜਨ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਹਨ ਕਿਉਂਕਿ ਉੱਤਰੀ ਹਲਕੇ ਵਿੱਚ ਉਨ੍ਹਾਂ ਦੇ ਨਾਮ ਦੇ ਹੋਰਡਿੰਗ ਲਗਾਏ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਢਿੱਲੋਂ ਨੇ ਲੁਧਿਆਣਾ ਉੱਤਰੀ.