Barnala Murder Case : ਬਰਨਾਲਾ ਦੇ ਭਦੌੜ ਵਿੱਚ ਦੀਵਾਲੀ ਦੀ ਰਾਤ ਇੱਕ 32 ਸਾਲਾ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਅਗਲੀ ਸਵੇਰ ਉਸ ਦੀ ਨਗਨ ਹਾਲਤ ਵਿੱਚ ਲਾਸ਼ ਤਹਿਸੀਲ ਕੰਪਲੈਕਸ ਨੇੜੇ ਫੂਲਕੇ ਸਰਦਾਰਾਂ. ਮ੍ਰਿਤਕ ਦੇ ਚਿਹਰੇ ਅਤੇ ਸਿਰ 'ਤੇ ਪੱਥਰਾਂ ਨਾਲ ਵਾਰ ਕੀਤੇ ਗਏ ਸਨ। ਮ੍ਰਿਤਕ ਦੀ ਪਛਾਣ ਭਦੌੜ ਦੇ ਰਹਿਣ ਵਾਲੇ 'ਬੋਹੜੀ' ਵਜੋਂ ਹੋਈ ਹੈ। ਉਹ ਸਥਾਨਕ ਦਾਣਾ ਮੰਡੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਲਾਸ਼ ਮਿਲਣ ਦੀ.