Gold and Silver Prices : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸੋਮਵਾਰ, 9 ਨਵੰਬਰ ਨੂੰ ਤੇਜ਼ੀ ਦੇਖਣ ਨੂੰ ਮਿਲੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX). ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ ਕਰੀਬ 1,400 ਰੁਪਏ ਪ੍ਰਤੀ 10 ਗ੍ਰਾਮ ਵਧ ਗਈ ਹੈ, ਜਦਕਿ ਚਾਂਦੀ 4,000 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਅਤੇ ਅਮਰੀਕੀ ਡਾਲਰ ਕਮਜ਼ੋਰ ਹੋਣ ਕਾਰਨ ਕੀਮਤੀ ਧਾਤਾਂ ਨੂੰ ਸਹਾਰਾ ਮਿਲਿਆ ਹੈ। ਹਾਲਾਂਕਿ, ਕੀਮਤਾਂ ਵਿੱਚ.