Punjab News: ਪੰਜਾਬ ਵਿੱਚ ਸਵੇਰੇ ਸੰਘਣੀ ਧੁੰਦ ਦੇ ਪ੍ਰਭਾਵ ਦਿਖਾਈ ਦੇਣ ਲੱਗ ਪਏ ਹਨ। ਮੰਗਲਵਾਰ ਨੂੰ ਮੋਗਾ ਵਿੱਚ ਘੱਟ ਵਿਜ਼ੀਬਿਲਿਟੀ ਕਾਰਨ ਚਾਰ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਇੱਕ ਬੱਚੇ ਸਮੇਤ 7 ਲੋਕ ਜ਼ਖਮੀ ਹੋ ਗਏ... ਦੋਵਾਂ ਵਾਹਨਾਂ ਦੇ ਦਰਵਾਜ਼ੇ ਲੌਕ ਹੋ ਗਏ ਸੀ। ਜਿਸ ਤੋਂ ਬਾਅਦ ਰਾਹਗੀਰਾਂ ਨੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਦੂਜੇ ਪਾਸੇ, ਫਿਰੋਜ਼ਪੁਰ ਵਿੱਚ, ਵੀ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਕਾਰ ਟੱਕਰ ਹੋ.