Amritpal Singh Parole : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ. ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਟੀਮ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੈਰੋਲ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਿਆਂ ਹਰਜੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ.